• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਬਿਊਟੀ ਇੰਡਸਟਰੀ ਦੇ ਕਾਰੋਬਾਰੀਆਂ ਨੂੰ ਬਜਟ ਤੋਂ ਇਹ ਹਨ ਉਮੀਦਾਂ

  

Share
  
ਮੋਦੀ ਸਰਕਾਰ ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕਰਨ ਜਾ ਰਹੀ ਹੈ। ਅਜਿਹੀ ਉਮੀਦ ਹੈ ਕਿ ਸਰਕਾਰ ਲੋਕਸਭਾ ਚੋਣਾਂ ਤੋਂ ਪਹਿਲਾਂ ਟੈਕਸਪੇਅਰਸ ਨੂੰ ਕੁਝ ਰਾਹਤ ਦੇ ਸਕਦੀ ਹੈ। ਹਾਲਾਂਕਿ ਇਸ ਸਾਲ ਦੇਸ਼ 'ਚ ਹੋਣ ਜਾ ਰਹੀਆਂ ਆਮ ਚੋਣਾਂ ਤੋਂ ਪਹਿਲਾਂ ਅੰਤਰਿਮ ਬਜਟ ਹੈ ਪਰ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਇਹ ਸਿਰਫ ਵੋਟ-ਆਨ-ਅਕਾਊਂਟਸ ਨਹੀਂ ਹੋਵੇਗਾ। ਬਜਟ 2019 'ਚ ਬਿਊਟੀ ਇੰਡਸਟਰੀ ਦੇ ਕਾਰੋਬਾਰੀਆਂ ਨੂੰ ਕਾਫੀ ਉਮੀਦਾਂ ਹਨ ਕਿਉਂਕਿ ਪਿਛਲੇ ਬਜਟ 'ਚ ਬਿਊਟੀ ਇੰਡਸਟਰੀ 'ਚ ਕੁਝ ਖਾਸ ਛੂਟ ਨਹੀਂ ਦਿੱਤੀ ਗਈ ਹੈ।
ਬਿਊਟੀ ਐਕਸਪਰਟ ਦਾ ਕਹਿਣਾ ਹੈ ਕਿ ਸਰਵਿਸ ਟੈਕਸ ਅਤੇ ਪ੍ਰੋਡੈਕਟਸ 'ਤੇ ਟੈਕਸ ਘੱਟ ਹੋਣਾ ਚਾਹੀਦਾ। ਉਨ੍ਹਾਂ ਨੇ ਲੋਨ 'ਤੇ ਲੱਗਣ ਵਾਲੇ ਟੈਕਸ ਅਤੇ ਸਰਵਿਸ ਟੈਕਸ 'ਚ ਕਮੀ ਦੀ ਮੰਗ ਕੀਤੀ ਤਾਂ ਜੋ ਕਸਟਮਰ ਦਾ ਬਿੱਲ ਵੱਡਾ ਨਾ ਬਣੇ। ਇਸ ਦੇ ਨਾਲ ਹੀ ਉਨ੍ਹਾਂ ਨੇ ਬਿਊਟੀ ਇੰਡਸਟਰੀ 'ਚ ਕਰੀਅਰ ਬਣਾਉਣ ਵਾਲੇ ਲੋਕਾਂ ਲਈ ਲੋਨ ਸੁਵਿਧਾ ਨੂੰ ਆਸਾਨ ਅਤੇ ਸਸਤਾ ਬਣਾਉਣ ਦੀ ਮੰਗ ਕੀਤੀ ਹੈ।
ਅੱਜ ਕੱਲ ਬਿਊਟੀ ਨਾਲ ਜੁੜੀਆਂ ਚੀਜ਼ਾਂ ਲਗਜ਼ਰੀ ਦੀ ਥਾਂ ਲੋੜ ਬਣ ਗਈ ਹੈ ਅਤੇ ਮਹਿਲਾਵਾਂ ਦਾ ਇਕ ਵੱਡਾ ਵਰਗ ਇਸ ਇੰਡਸਟਰੀ ਨਾਲ ਜੁੜਿਆ ਹੈ। ਅਜਿਹੇ 'ਚ ਬਜਟ-2019 ਤੋਂ ਕਾਫੀ ਉਮੀਦਾਂ ਹਨ।

Epapers



Updates