• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਕੈਨੇਡਾ : ਸਿੱਖ ਕਾਰਕੁਨਾਂ ਨੂੰ ਸਜ਼ਾ ਸੁਣਾਉਣ ਖ਼ਿਲਾਫ਼ ਰੋਸ ਵਿਖਾਵਾ

  

Share
  
ਇੰਡੀਅਨਜ਼ ਐਬਰੌਡ ਫਾਰ ਪਲੂਰਲਿਸਟ (ਆਈਏਪੀਆਈ) ਨੇ ਪੰਜਾਬ ਵਿਚ ਤਿੰਨ ਸਿੱਖ ਕਾਰਕੁਨਾਂ ਨੂੰ ਸਿਰਫ ਸਾਹਿਤ ਰੱਖਣ ਦੇ ਇਲਜ਼ਾਮ ਹੇਠ ਸਜ਼ਾ ਸੁਣਾਉਣ ਖ਼ਿਲਾਫ਼ ਇੱਥੇ ਰੋਸ ਵਿਖਾਵਾ ਕੀਤਾ ਅਤੇ ਕਿਹਾ ਕਿ ਘੱਟ ਗਿਣਤੀਆਂ ਨੂੰ ‘ਦੇਸ਼ਧ੍ਰੋਹੀ’ ਕਰਾਰ ਦੇ ਕੇ ਜੇਲ੍ਹਾਂ ਅੰਦਰ ਕੈਦ ਕੀਤਾ ਹੋਇਆ ਹੈ। ਨਵਾਂਸ਼ਹਿਰ ਦੀ ਅਦਾਲਤ ਨੇ ਅਰਵਿੰਦਰ ਸਿੰਘ, ਸੁਰਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮਨੁੱਖੀ ਹੱਕਾਂ ਨਾਲ ਜੁੜੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸੰਸਥਾਵਾਂ ਨੇ ਇਸ ਕਾਰਵਾਈ ਦਾ ਤਿੱਖਾ ਵਿਰੋਧ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਤਿੰਨਾਂ ਨੌਜਵਾਨਾਂ ਅਤੇ ਹੋਰ ਸਿਆਸੀ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।

Epapers



Updates