• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਲਿਲੀ ਸਿੰਘ ਨੇ ਵਧਾਇਆ ਕੈਨੇਡਾ ਦਾ ਮਾਣ : ਜਸਟਿਨ ਟਰੂਡੋ

  

Share
  ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਵਿਚ ਜਨਮੀ ਲਿਲੀ ਸਿੰਘ ਨੂੰ ਇਕ ਵੱਡੇ ਟੀਵੀ ਨੈਟਵਰਕ ਦੇ ਲੇਟ ਨਾਈਟ ਸ਼ੋਅ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਯੂ-ਟਿਊਬ ਸਨਸਨੀ ਕੈਨੇਡਾ ਨੂੰ ਮਾਣ ਬਖਸ਼ ਰਹੀ ਹੈ। ਲਿਲੀ ਦਾ ਸਟੇਜਨੇਮ ਸੁਪਰਵੂਮੈਨ ਵਜੋਂ ਪ੍ਰਸਿੱਧ ਹੈ। ਟਰੂਡੋ ਨੇ ਐਤਵਾਰ ਸ਼ਾਮ ਨੂੰ ਟਵੀਟ ਕੀਤਾ ਸੁਪਰਵੂਮੈਨ ਤੁਹਾਨੂੰ ਵਧਾਈ ਹੋਵੇ। ਤੁਸੀਂ ਕੈਨੇਡਾ ਨੂੰ ਮਾਣ ਬਖਸ਼ ਰਹੇ ਹੋ ਅਤੇ ਨਾਲ ਹੀ ਸਾਨੂੰ ਹਸਾ ਵੀ ਰਹੇ ਹੋ। ਇਸ 'ਤੇ ਲਿਲੀ ਨੇ ਕੈਨੇਡੀਆਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਲਿਲੀ ਐਨ.ਬੀ.ਸੀ. ਦੇ ਲੇਟ ਨਾਈਟ ਟਾਕ ਸ਼ੋਅ ਵਿਚ ਹੋਸਟ ਵਜੋਂ ਕਾਰਸਨ ਡੇਲੀ ਦੀ ਥਾਂ ਲਵੇਗੀ। ਸ਼ੋਅ ਨੂੰ ਰੀਟਾਈਟਲ ਕਰਕੇ 'ਅ ਲਿਟਲ ਲੇਟ ਵਿਦ ਲਿਲੀ ਸਿੰਘ' ਨਾਂ ਦਿੱਤਾ ਗਿਆ ਹੈ ਅਤੇ ਇਹ ਸਤੰਬਰ ਵਿਚ ਲਾਂਚ ਹੋਵੇਗਾ। ਇਕ ਵੱਡੇ ਨੈਟਵਰਕ 'ਤੇ ਲੇਟ ਨਾਈਟ ਟਾਕ ਸ਼ੋਅ ਦੀ ਇਸ ਸਮੇਂ ਮੇਜ਼ਬਾਨੀ ਕਰਨ ਵਾਲੀ ਉਹ ਇਕਲੌਤੀ ਮਹਿਲਾ ਹੋਵੇਗੀ।

Epapers



Updates