• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਟਰੰਪ ਨੇ ਵਾਸ਼ਿੰਗਟਨ ਦੇ ਵਕੀਲ ਨੂੰ ਐਲਾਨਿਆ ਮੈਕਸੀਕੋ ਦਾ ਰਾਜਦੂਤ

  

Share
  
ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਸ਼ਿੰਗਟਨ ਦੇ ਇਕ ਸੀਨੀਅਰ ਵਕੀਲ ਨੂੰ ਮੈਕਸੀਕੋ ਦਾ ਫਸਟ ਰਾਜਦੂਤ ਐਲਾਨਿਆ ਹੈ। ਉਹ ਦੋਹਾਂ ਦੇਸ਼ਾਂ ਵਿਚਾਲੇ ਕੰਧ ਬਣਾਉਣ ਦੇ ਮੁੱਦੇ 'ਤੇ ਅਮਰੀਕੀ ਰਾਸ਼ਟਰਪਤੀ ਦਾ ਪੱਖ ਰੱਖਣ ਦੀ ਅਹਿਮ ਭੂਮਿਕਾ ਨਿਭਾਉਣਗੇ। ਕ੍ਰਿਸਟੋਫਰ ਲਾਂਦੌ ਅਪੀਲਾਂ 'ਤੇ ਜ਼ਿਆਦਾ ਧਿਆਨ ਕੇਂਦ੍ਰਿਤ ਕਰਨ ਵਾਲੇ ਇਕ ਚਰਚਿਤ ਵਕੀਲ ਬਣਨ ਤੋਂ ਪਹਿਲਾਂ ਉੱਚ ਅਦਾਲਤ ਦੇ 2 ਜੱਜਾਂ ਦੇ ਕਲੱਰਕ ਦੇ ਰੂਪ 'ਚ ਕੰਮ ਕਰ ਚੁੱਕੇ ਹਨ। ਉਨ੍ਹਾਂ ਕੋਲ ਕੋਈ ਡਿਪਲੋਮੈਟਿਕ ਅਨੁਭਵ ਨਹੀਂ ਹੈ ਪਰ ਉਹ ਹਾਰਵਰਡ 'ਚ ਲੈਤਿਨ ਅਮਰੀਕਾ ਭਾਸ਼ਾ ਦੀ ਪੜਾਈ ਕਰ ਚੁੱਕੇ ਹਨ ਅਤੇ ਸਪੈਨਿਸ਼ ਭਾਸ਼ਾ ਬੋਲਦੇ ਹਨ। ਉਨ੍ਹਾਂ ਦੇ ਪਿਤਾ ਜਾਰਜ ਲਾਂਦੌ ਲੈਟਿਨ ਅਮਰੀਕਾ 'ਚ ਅਮਰੀਕੀ ਨੀਤੀ-ਨਿਰਮਾਤਾ ਰਹੇ ਹਨ ਅਤੇ ਚਿਲੀ ਪਰਾਗਵੇ ਅਤੇ ਵੈਨੇਜ਼ੁਏਲਾ 'ਚ ਰਾਜੂਦਤ ਰਹਿ ਚੁੱਕੇ ਹਨ।

EpapersUpdates