• ਕੈਨੇਡਾ ਅਤੇ ਅਮਰੀਕਾ 'ਚ ਬਰਫੀਲੇ ਤੂਫਾਨ ਨੇ ਜਨ-ਜੀਵਨ ਕੀਤਾ ਪ੍ਰਭਾਵਿਤ           • ਕੈਨੇਡਾ ਕਾਰਬਨ ਟੈਕਸ ਨਾਲ ਦੇਸ਼ ਮੰਦਵਾੜੇ ਵਿੱਚ ਜਾ ਸਕਦਾ ਹੈ : ਫੋਰਡ           • ਜੀਟੀਏ ਟੈਕਸੀ ਫਰਾਡ ਘਪਲਾ ਆਇਆ ਸਾਹਮਣੇ, ਸੈਂਕੜੇ ਲੋਕਾਂ ਨੂੰ ਲੱਗਿਆ ਲੱਖਾਂ ਦਾ ਚੂਨਾ           • ਟੋਰਾਂਟੋ ਪੁਲਿਸ ਨੇ ਬਜਟ ਵਿੱਚ 30 ਮਿਲੀਅਨ ਡਾਲਰ ਦੇ ਵਾਧੇ ਨੂੰ ਦਿੱਤੀ ਮਨਜ਼ੂਰੀ           • ਮੈਂਗ ਦੀ ਹਵਾਲਗੀ ਬਾਰੇ ਮੇਰੇ ਤੋਂ ਗਲਤ ਬੋਲਿਆ ਗਿਆ : ਮੈਕੈਲਮ           • ਫੋਰਡ ਸਰਕਾਰ ਨੇ ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਕੀਤਾ ਖ਼ਤਮ           • ਭਾਰੀ ਬਰਫਬਾਰੀ ਕਾਰਨ ਮੈਨੀਟੋਬਾ ਦੀਆਂ ਸੜਕਾਂ 'ਤੇ ਪਸਰੀ ਸੁੰਨ           • ਸਾਜਿ਼ਸ਼ ਤਹਿਤ ਨਿੱਕ ਗਹੂਨੀਆਂ ਨੂੰ ਬਦਨਾਮ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਕਾਰਵਾਈ           • ਇਲੈਕਟੋਰਲ ਸਿਸਟਮ ਵਿੱਚ ਸੁਧਾਰ ਲਈ ਫੈਡਰਲ ਸਰਕਾਰ ਨੇ ਕੀਤਾ ਨਵੇਂ ਮਾਪਦੰਡਾਂ ਦਾ ਖੁਲਾਸਾ           • ਰਹੱਸਮਈ ਬਿਮਾਰੀ ਕਾਰਨ ਕੈਨੇਡਾ ਨੇ ਕਿਊਬਾ ਵਿੱਚ ਅਮਲਾ ਘਟਾਉਣ ਦਾ ਕੀਤਾ ਫੈਸਲਾ           • ਚੋਣਾਂ ਵਿੱਚ ਦਖਲਅੰਦਾਜ਼ੀ ਨੂੰ ਰੋਕਣ ਲਈ ਨਵੇਂ ਮਾਪਦੰਡਾਂ ਦਾ ਖੁਲਾਸਾ ਕਰੇਗੀ ਫੈਡਰਲ ਸਰਕਾਰ          
View Details << Back    

ਹਵਾਈ ਚ 5.3 ਦੀ ਤੀਬਰਤਾ ਦਾ ਭੂਚਾਲ, ਸੁਨਾਮੀ ਦਾ ਖਦਸ਼ਾ ਨਹੀਂ

  

Share
  
ਵਾਸ਼ਿੰਗਟਨ— ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਦੱਸਿਆ ਕਿ ਹਵਾਈ ਦੇ ਬਿਗ ਆਈਲੈਂਡ (ਹਵਾਈ) ਦੇ ਪੱਛਮੀ ਹਿੱਸੇ ਵਿਚ ਸ਼ਨੀਵਾਰ ਨੂੰ 5.3 ਦੀ ਤੀਬਰਤਾ ਦਾ ਭੂਚਾਲ ਆਇਆ। ਏਜੰਸੀ ਨੇ ਦੱਸਿਆ ਕਿ ਭੂਚਾਲ ਸ਼ਾਮ ਕਰੀਬ 5 ਵਜੇ ਆਇਆ। ਇਸ ਦਾ ਕੇਂਦਰ ਕੇਲੁਆ ਕੋਨਾ ਤੋਂ 24 ਕਿਲੋਮੀਟਰ ਦੂਰ ਦੱਖਣ-ਪੱਛਮ ਵਿਚ ਸੀ। ਇਹ ਭੂਚਾਲ ਜ਼ਮੀਨ ਤੋਂ ਕਰੀਬ 16 ਕਿਲੋਮੀਟਰ ਡੂੰਘਾਈ ਵਿਚ ਆਇਆ। ਰਾਸ਼ਟਰੀ ਮੌਸਮ ਸੇਵਾ ਦੇ ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਨੇ ਦੱਸਿਆ ਕਿ ਸੁਨਾਮੀ ਦਾ ਕੋਈ ਖਦਸ਼ਾ ਨਹੀਂ ਹੈ।

ਕੇਂਦਰ ਨੇ ਕਿਹਾ ਕਿ ਟਾਪੂ ਦੇ ਕੁਝ ਹਿੱਸਿਆਂ ਵਿਚ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਕ ਸਮਾਚਾਰ ਏਜੰਸੀ ਮੁਤਾਬਕ ਹਵਾਈ ਇਲੈਕਟ੍ਰਿਕ ਲਾਈਟ ਨੇ ਟਵੀਟ ਕੀਤਾ ਕਿ ਵਾਈਕਲੋਆ ਵਿਚ 3,300 ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਨਹੀਂ ਹੋ ਪਾ ਰਹੀ ਹੈ। ਸਿਵਲ ਡਿਫੈਂਸ ਦੇ ਅਧਿਕਾਰੀਆਂ ਨੇ ਸਮਾਚਾਰ ਏਜੰਸੀ ਨੂੰ ਦੱਸਿਆ ਕਿ ਭੂਚਾਲ ਕਾਰਨ ਇਕ ਵੱਡੀ ਚਟਾਨ ਹਾਈਵੇਅ 19 ਕਵੀਨ ਕਾਹੁਮਾਨੂ 'ਤੇ ਡਿੱਗ ਗਈ ਹੈ।

Epapers



Updates